ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ, ਮਾਨ ਸਰਕਾਰ ਵਲੋਂ ਲਿਆ ਜਾ ਸਕਦੈ ਵੱਡਾ ਫ਼ੈਸਲਾ
Monday, Oct 27, 2025 - 11:44 AM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 28 ਅਕਤੂਬਰ ਦਿਨ ਮੰਗਲਵਾਰ ਨੂੰ ਹੋ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਸਵੇਰੇ 10 ਵਜੇ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਕਈ ਹੋਰ ਫ਼ੈਸਲਿਆਂ 'ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 112 ਦਵਾਈਆਂ ਪੂਰੀ ਤਰ੍ਹਾਂ ਬੈਨ, ਸਿਹਤ ਵਿਭਾਗ ਦੀ ਸਖ਼ਤ ਚਿਤਾਵਨੀ, ਹੋ ਜਾਓ ਸਾਵਧਾਨ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
