ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ, ਮੰਤਰੀਆਂ ਦੇ ਵਿਭਾਗ ਬਦਲੇ
Thursday, Jan 08, 2026 - 06:05 PM (IST)
ਚੰਡੀਗੜ੍ਹ : ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਹੋਇਆ ਹੈ। ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਇਕ ਹੋਰ ਅਹਿਮ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਾ. ਰਵਜੋਤ ਸਿੰਘ ਕੋਲੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਉਨ੍ਹਾਂ ਨੂੰ ਐੱਨ. ਆਰ. ਆਈ. ਵਿਭਾਗ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਟਿੱਪਣੀ ਦੁੱਖਦਾਈ, ਅਰਵਿੰਦ ਕੇਜਰੀਵਾਲ ਚੁੱਪ ਕਿਉਂ : ਸੁਖਪਾਲ ਖਹਿਰਾ
