ਪੰਜਾਬ ਕੈਬਨਿਟ ਦਾ ਸਮਾਂ ਬਦਲਿਆ, ਹੁਣ ਦੁਪਹਿਰ 12 ਵਜੇ ਹੋਵੇਗੀ ਮੀਟਿੰਗ
Monday, Jul 14, 2025 - 11:19 AM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੱਦੀ ਗਈ ਕੈਬਨਿਟ ਮੀਟਿੰਗ ਦਾ ਸਮਾਂ ਵਧਾ ਦਿੱਤਾ ਗਿਆ ਹੈ। ਇਹ ਮੀਟਿੰਗ ਹੁਣ ਦੁਪਹਿਰ 12 ਵਜੇ ਹੋਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਰੱਖਿਆ ਗਿਆ ਸੀ, ਜਿਸ ਨੂੰ ਹੁਣ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਲੱਗੀਆਂ ਮੌਜਾਂ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ 'ਚ ਪੇਸ਼ ਹੋਣ ਵਾਲੇ ਅਹਿਮ ਬਿੱਲਾਂ 'ਤੇ ਮੋਹਰ ਲਾਈ ਜਾਣੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8