ਅੱਜ ਅੰਮ੍ਰਿਤਸਰ ਜਾਣਗੇ CM ਮਾਨ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ
Saturday, Aug 31, 2024 - 09:17 AM (IST)
 
            
            ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਅੱਜ ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਅੰਮ੍ਰਿਤਸਰ ਜਾਣਗੇ। ਇਸ ਦੌਰੇ ਦੌਰਾ CM ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਵਿਖੇ ਵੀ ਸੀਸ ਨਿਵਾਉਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨਾਲ ਪੰਗਾ ਲੈ ਕਸੂਤੀ ਫਸੀ ਕੰਗਨਾ ਰਣੌਤ!
ਜ਼ਿਕਰਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਨੂੰ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਮਗਰੋਂ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਜਪਾਲ ਵਜੋਂ ਨਿਯੁਕਤ ਹੋਣ ਮਗਰੋਂ ਗੁਲਾਬ ਚੰਦ ਕਟਾਰੀਆ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਸਮਤਕ ਹੋਣ ਲਈ ਆ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            