CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਜਾਣੋ ਕਿਨ੍ਹਾਂ ਮਸਲਿਆਂ ''ਤੇ ਹੋਵੇਗੀ ਚਰਚਾ

10/05/2023 11:05:49 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਸ ਮੀਟਿੰਗ ਦੌਰਾਨ ਨਵੇਂ ਐਡਵੋਕੇਟ ਜਨਰਲ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ, ਮਿਲਣ ਵਾਲੀ ਹੈ ਇਹ ਸਹੂਲਤ

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਵੀ ਮੰਥਨ ਹੋ ਸਕਦਾ ਹੈ। ਫਿਲਹਾਲ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੰਤਰੀ ਦਾ ਆਉਣਾ ਸ਼ੁਰੂ ਹੋ ਗਿਆ ਹੈ। ਐੱਸ. ਜੀ. ਪੀ. ਸੀ. ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ 'ਤੇ ਵੀ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੋਤੇ-ਪੋਤੀ ਸਣੇ ਸੜਕ ਪਾਰ ਕਰਦੇ ਦਾਦੇ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, ਸਾਹਮਣੇ ਖੜ੍ਹੇ ਪੁੱਤ ਦੀਆਂ ਨਿਕਲ ਗਈਆਂ ਚੀਕਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News