ਮੁੱਖ ਮੰਤਰੀ ਭਗਵੰਤ ਮਾਨ ਨੇ 75ਵੇਂ ਗਣਤੰਤਰ ਦਿਵਸ ਮੌਕੇ ਦਿੱਤੀਆਂ ਸਾਰਿਆਂ ਨੂੰ ਵਧਾਈਆਂ, ਦਿੱਤਾ ਇਹ ਸੰਦੇਸ਼
Friday, Jan 26, 2024 - 09:23 AM (IST)
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 75ਵੇਂ ਗਣਤੰਤਰ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ - ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਯਤਨਾਂ ਸਦਕਾ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ... ਅੱਜ 75ਵੇਂ ਗਣਤੰਤਰ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਾ ਹਾਂ... ਹਰ ਦੇਸ਼ ਦਾ ਸੰਵਿਧਾਨ ਸਭ ਤੋਂ ਉੱਪਰ ਹੁੰਦਾ ਹੈ ਤੇ ਉਸਦਾ ਆਦਰ-ਸਨਮਾਨ ਕਰਨਾ ਤੇ ਉਸਨੂੰ ਮੰਨਣਾ ਸਭ ਤੋਂ ਜ਼ਰੂਰੀ ਹੈ...
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਪਾਠ-ਪੁਸਤਕਾਂ ਦੀ ਛਪਾਈ ’ਚ ਭ੍ਰਿਸ਼ਟਾਚਾਰ ਦਾ ਬੋਲਬਾਲਾ, ਜਾਂਚ ਦੀ ਕੀਤੀ ਮੰਗ
ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਯਤਨਾਂ ਸਦਕਾ 26 ਜਨਵਰੀ 1950 ਨੂੰ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ... ਅੱਜ 75ਵੇਂ ਗਣਤੰਤਰ ਦਿਵਸ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਾ ਹਾਂ... ਹਰ ਦੇਸ਼ ਦਾ ਸੰਵਿਧਾਨ ਸਭ ਤੋਂ ਉੱਪਰ ਹੁੰਦਾ ਹੈ ਤੇ ਉਸਦਾ ਆਦਰ-ਸਨਮਾਨ ਕਰਨਾ ਤੇ ਉਸਨੂੰ ਮੰਨਣਾ ਸਭ ਤੋਂ ਜ਼ਰੂਰੀ ਹੈ... pic.twitter.com/40gPfdt4FS
— Bhagwant Mann (@BhagwantMann) January 26, 2024
ਇਹ ਵੀ ਪੜ੍ਹੋ : Bank Holidays: ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ ਬੈਂਕ
ਇਹ ਵੀ ਪੜ੍ਹੋ : ਸੋਨੇ-ਚਾਂਦੀ ਦੇ ਧਾਗਿਆਂ ਨਾਲ ਬਣੀ 'ਭਗਵਾਨ ਰਾਮ' ਦੀ ਪੌਸ਼ਾਕ, ਜਾਣੋ ਕਿਸ ਨੇ ਤੇ ਕਿਵੇਂ ਬਣਾਇਆ ਇਹ ਖ਼ਾਸ ਪਹਿਰਾਵਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8