ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਦਾ ਵੱਡਾ ਫ਼ੈਸਲਾ, ਇਸ ਆਗੂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ

Tuesday, Nov 24, 2026 - 06:46 PM (IST)

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਦਾ ਵੱਡਾ ਫ਼ੈਸਲਾ, ਇਸ ਆਗੂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ

ਨਵੀਂ ਦਿੱਲੀ/ਚੰਡੀਗੜ੍ਹ: ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਨੇ ਅਹਿਮ ਫ਼ੈਸਲਾ ਲਿਆ ਹੈ। ਕਾਂਗਰਸ ਪਾਰਟੀ ਨੇ ਪ੍ਰਿਯੰਕਾ ਕੱਕੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਹੈ। 

PunjabKesari

ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਮੀਡੀਆ ਤੇ ਪਬਲੀਸਿਟੀ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਵੱਲੋਂ ਇਸ ਸਬੰਧੀ ਅਧਿਕਾਰਤ ਪ੍ਰੈੱਸ ਰਿਲੀਜ਼ ਜਾਰੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਿਅੰਕਾ ਕੱਕੜ ਇਸ ਅਹੁਦੇ 'ਤੇ ਹਰਨਾਮ ਸਿੰਘ ਦੀ ਥਾਂ ਲੈਣਗੇ। ਦੱਸਣਯੋਗ ਹੈ ਕਿ ਹਰਨਾਮ ਸਿੰਘ ਨੂੰ ਹਾਲ ਹੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਚੋਣਾਂ ਲਈ ਮੀਡੀਆ ਕੋਆਰਡੀਨੇਟਰ ਦਾ ਅਹੁਦਾ ਖਾਲੀ ਹੋ ਗਿਆ ਸੀ।


author

Anmol Tagra

Content Editor

Related News