ਪੰਜਾਬ ਕਾਂਗਰਸ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਪੜ੍ਹੋ ਪੂਰੀ LIST

Thursday, Jul 17, 2025 - 12:18 PM (IST)

ਪੰਜਾਬ ਕਾਂਗਰਸ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਪੜ੍ਹੋ ਪੂਰੀ LIST

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਕਾਂਗਰਸ ਵੱਲੋਂ ਨਵੇਂ ਹਲਕਾ ਕੋ-ਆਰਡੀਨੇਟਰਾਂ ਅਤੇ ਸੰਗਠਨ ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਇਨ੍ਹਾਂ ਆਗੂਆਂ ਦੀਆਂ ਲਿਸਟਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਸ਼ੁਰੂ ਹੋ ਗਿਆ ਨਵਾਂ ਸਿਸਟਮ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਸੰਧੂ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚ 38 ਹਲਕਾ ਕੋ-ਆਰਡੀਨੇਟਰਾਂ ਅਤੇ 58 ਸੰਗਠਨ ਆਬਜ਼ਰਵਰਾਂ ਦੇ ਨਾਂ ਸ਼ਾਮਲ ਹਨ। ਪੜ੍ਹੋ ਪੂਰੀ ਸੂਚੀ:

PunjabKesari

PunjabKesari

PunjabKesari

PunjabKesari

PunjabKesari

PunjabKesari

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News