ਪੰਜਾਬ ''ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ''ਪੀ. ਡੀ. ਏ.'' ਗਾਇਬ!

05/23/2019 12:23:22 PM

ਲੁਧਿਆਣਾ (ਹਿਤੇਸ਼) : ਪੰਜਾਬ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਟੱਕਰ ਦੇਣ ਵਾਲੇ 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' ਦਾ ਲੁਧਿਆਣਾ ਤੋਂ ਇਲਾਵਾ ਕਿਤੇ ਨਾਂ ਨਹੀਂ ਹੈ। ਪੰਜਾਬ 'ਚ ਬਹੁਜਨ ਸਮਾਜ ਪਾਰਟੀ ਅਤੇ ਹੋਰ ਦਲਾਂ ਨਾਲ ਗਠਜੋੜ ਕਰਕੇ ਬਣਾਏ ਗਏ 'ਪੰਜਾਬ ਡੈਮੋਕ੍ਰੇਟਿਕ ਅਲਾਇੰਸ' (ਪੀ. ਡੀ.ਏ) ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ ਛੱਡ ਕੇ ਕੋਈ ਵੀ ਉਮੀਦਵਾਰ ਕਿਸੇ ਸੀਟ 'ਤੇ ਦੂਜੇ ਨੰਬਰ 'ਤੇ ਨਹੀਂ ਚੱਲ ਰਿਹਾ ਹੈ ਅਤੇ ਇਨ੍ਹਾਂ ਨਤੀਜਿਆਂ ਦੌਰਾਨ ਪੀ. ਡੀ. ਏ. ਬੁਰੀ ਤਰ੍ਹਾਂ ਪਛੜੀ ਹੈ। ਲੁਧਿਆਣਾ ਤੋਂ ਸਿਮਰਜੀਤ ਸਿੰਘ ਬੈਂਸ 2,30,957 ਵੋਟਾਂ ਨਾਲ ਦੂਜੇ ਨੰਬਰ 'ਤੇ ਚੱਲ ਰਹੇ ਹਨ।


Babita

Content Editor

Related News