ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅੱਜ ਲਖਮੀਪੁਰ ਖੀਰੀ ਦਾ ਕਰਨਗੇ ਦੌਰਾ

Monday, Oct 04, 2021 - 12:16 AM (IST)

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅੱਜ ਲਖਮੀਪੁਰ ਖੀਰੀ ਦਾ ਕਰਨਗੇ ਦੌਰਾ

ਚੰਡੀਗੜ੍ਹ(ਅਸ਼ਵਨੀ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 4 ਅਕਤੂਬਰ ਨੂੰ ਉਤਰ ਪ੍ਰਦੇਸ਼ ਦੇ ਲਖਮੀਪੁਰ ਦਾ ਦੌਰਾ ਕਰਨਗੇ ਤੇ ਉਥੇ ਦੀ ਸਥਿਤੀ ਦਾ ਜਾਇਜਾ ਲੈਣਗੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ, ਜਲਦ ਕਰਵਾਈ ਜਾਵੇਗੀ ਨਵੀਂ ਪ੍ਰੀਖਿਆ
ਇਸ ਸਬੰਧੀ ਰੰਧਾਵਾ ਨੇ ਕਿਹਾ ਕਿ ਉਹ ਨਿਜੀ ਤੌਰ ’ਤੇ ਪੀੜਿਤਾਂ ਦੇ ਪਰਿਵਾਰਾਂ ਨੂੰ ਮਿਲਣਗੇ ਤੇ ਉਥੇ ਮੌਜੂਦਾ ਸਥਿਤੀ ਬਾਰੇ ਅਸਲ ਜਾਣਕਾਰੀ ਹਾਸਿਲ ਕਰਨਗੇ। ਉਪ ਮੁੱਖ ਮੰਤਰੀ ਦੇ ਨਾਲ ਅਧਿਕਾਰੀਆਂ ਦੀ ਟੀਮ ਵੀ ਜਾਵੇਗੀ।

 

ਇਹ ਵੀ ਪੜ੍ਹੋ- ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੰਘ ਸਿੱਧੂ

ਰੰਧਾਵਾ ਨੇ ਪੀੜਿਤਾਂ ਨੂੰ ਨਿਆਂ ਦੇਣ ਦਾ ਵਾਅਦਾ ਕਰਦਿਆਂ ਕਿਸਾਨਾਂ ਨੂੰ ਹਰ ਕੀਮਤ ’ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।


author

Bharat Thapa

Content Editor

Related News