ਪੰਜਾਬ ਵਿਚ ਚੋਣਾਂ ਵਾਲਾ ਦਿਨ 'ਡਰਾਈ ਡੇ' ਐਲਾਨਿਆ
Thursday, Dec 11, 2025 - 06:15 PM (IST)
ਚੰਡੀਗੜ੍ਹ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐੱਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿਚ 14.12.2025 ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ "ਡਰਾਈ ਡੇ" ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ।
ਇਹ ਵੀ ਪੜ੍ਹੋ : ਸੁਖਣਵਾਲਾ ਦੇ ਗੁਰਵਿੰਦਰ ਕਤਲ ਕਾਂਡ ਵਿਚ ਡੀ. ਆਈ. ਜੀ. ਦਾ ਸਨਸਨੀਖੇਜ਼ ਖ਼ੁਲਾਸਾ
