ਔਰਤਾਂ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ

Wednesday, Sep 11, 2024 - 08:44 AM (IST)

ਚੰਡੀਗੜ੍ਹ (ਅੰਕੁਰ )- ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ’ਚ ਔਰਤਾਂ ਲਈ 3 ਮੈਗਾ ਪਲੇਸਮੈਂਟ ਕੈਂਪ ਲਾਏ ਗਏ, ਜਿਨ੍ਹਾਂ ’ਚ ਕੁੱਲ 1223 ਔਰਤਾਂ ਨੂੰ ਨੌਕਰੀ ਲਈ ਚੁਣਿਆ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਫ਼ਰੀ! ਕਿਸੇ ਤੋਂ ਟੈਕਸ ਨਹੀਂ ਲੈਣਗੇ ਮੁਲਾਜ਼ਮ

ਇਸ ਸਬੰਧੀ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ ’ਚ 2829 ਔਰਤਾਂ ਨੇ ਹਿੱਸਾ ਲਿਆ ਸੀ। ਕੈਂਪਾਂ ’ਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ ਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਨ੍ਹਾਂ ਕੈਂਪਾਂ ’ਚ ਮਾਈਕ੍ਰੋਸਾਫਟ ਅਤੇ ਆਈ. ਬੀ. ਐੱਮ. ਨੇ ਡਿਜੀਟਲ ਹੁਨਰ ਵਿਕਾਸ ਲਈ 100 ਤੋਂ ਵੱਧ ਉਮੀਦਵਾਰਾਂ ਦੀ ਚੋਣ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News