ਪੰਜਾਬ ਸਰਕਾਰ ਨੇ ਸੱਦੀ ਆਲ ਪਾਰਟੀ ਮੀਟਿੰਗ
Saturday, May 10, 2025 - 01:58 PM (IST)

ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਬਣੇ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਆਲ ਪਾਰਟੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਪੰਜ ਵਜੇ ਹੋਵੇਗੀ। ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਸੱਦਾ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਪਿੰਡ ਛਿੱਛਰਾਂ 'ਚ ਲਗਾਤਾਰ ਪੰਜ ਬੰਬ ਧਮਾਕੇ, ਕੰਬ ਗਿਆ ਪੂਰਾ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e