ਪੰਜਾਬ ਸਰਕਾਰ ਵੱਲੋਂ 15 ਅਗਸਤ ਸਬੰਧੀ ਪ੍ਰੋਗਰਾਮ ਜਾਰੀ, ਦੇਖੋ ਕਿਹੜਾ ਮੰਤਰੀ ਕਿਥੇ ਲਹਿਰਾਏਗਾ ਝੰਡਾ
Friday, Aug 01, 2025 - 05:52 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 15 ਅਗਸਤ ਦੇ ਸਮਾਗਮ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਰਾਜ ਪੱਧਰੀ ਸਮਗਾਮ ਫਰੀਦਕੋਟ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ। ਇਸ ਤੋਂ ਇਲਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਫਾਜ਼ਿਲਕਾ ਵਿਚ ਝੰਡਾ ਲਹਿਰਾਉਣਗੇ। ਪ੍ਰੋਗਰਾਮ ਦੀ ਪੂਰੀ ਸੂਚੀ ਖ਼ਬਰ ਵਿਚ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ, ਬੱਚਿਆਂ ਦੀਆਂ ਲੱਗੀਆਂ ਮੌਜਾਂ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ