ਪੰਜਾਬ ਸਰਕਾਰ ਨੇ ਭਲਕੇ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ
Wednesday, Aug 13, 2025 - 06:25 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 14 ਅਗਸਤ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਅਜੇ ਤਕ ਇਸ ਮੀਟਿੰਗ ਦਾ ਏਜੰਡਾ ਸਾਹਮਣੇ ਨਹੀਂ ਆਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਵੱਡੇ ਫ਼ੈਸਲਿਆਂ 'ਤੇ ਸਰਕਾਰ ਮੋਹਰ ਲਗਾ ਸਕਦੀ ਹੈ। ਇਸ ਦੇ ਨਾਲ ਲੈਂਡ ਪੂਲਿੰਗ ਪਾਲਿਸੀ ਦੀ ਵਾਪਸੀ ਨੂੰ ਲੈ ਕੇ ਕੈਬਨਿਟ ਦੀ ਮੋਹਰ ਲੱਗ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨ ਨਾਲ 2,65,75000 ਦੀ ਵੱਡੀ ਠੱਗੀ, ਮਾਮਲਾ ਜਾਣ ਰਹਿ ਜਾਓਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e