ਪੰਜਾਬ ਸਰਕਾਰ ਨੇ ਬੁਲਾਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ
Tuesday, Jul 29, 2025 - 05:03 PM (IST)

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 30 ਜੁਲਾਈ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਸਵੇਰੇ 10 ਵਜੇ ਹੋਵੇਗੀ। ਹਾਲਾਂਕਿ ਅਜੇ ਤਕ ਇਸ ਮੀਟਿੰਗ ਦਾ ਏਜੰਡਾ ਸਾਹਮਣੇ ਨਹੀਂ ਆਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਵੱਡੇ ਫ਼ੈਸਲਿਆਂ 'ਤੇ ਸਰਕਾਰ ਮੋਹਰ ਲਗਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਲੱਗਣ ਵਾਲੇ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ