ਕੁੜੀਆਂ ਦੇ ਸਕੂਲਾਂ ''ਚ 50 ਸਾਲ ਤੋਂ ਵੱਧ ਉਮਰ ਵਾਲੇ ਅਧਿਆਪਕ ਹੋਣਗੇ ਤਾਇਨਾਤ

Wednesday, Feb 07, 2018 - 07:39 PM (IST)

ਕੁੜੀਆਂ ਦੇ ਸਕੂਲਾਂ ''ਚ 50 ਸਾਲ ਤੋਂ ਵੱਧ ਉਮਰ ਵਾਲੇ ਅਧਿਆਪਕ ਹੋਣਗੇ ਤਾਇਨਾਤ

ਚੰਡੀਗੜ੍ਹ : ਸੂਬਾ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਵਿਚ ਲੜਕੀਆਂ ਵਾਲੇ ਸਰਕਾਰੀ ਸਕੂਲਾਂ ਵਿਚ ਮਰਦ ਅਧਿਆਪਕਾਂ ਦੀ ਨਿਯੁਕਤੀ 'ਤੇ ਰੋਕ ਲਗਾ ਦਿੱਤੀ ਹੈ। 50 ਸਾਲ ਤੋਂ ਵੱਧ ਉਮਰ ਵਾਲੇ ਪੁਰਸ਼ ਅਧਿਆਪਕ ਹੀ ਕੁੜੀਆਂ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਾ ਸਕਣਗੇ। ਉਕਤ ਫੈਸਲਾ ਪੰਜਾਬ ਸਰਕਾਰ ਨੇ ਅਧਿਆਪਕ ਟ੍ਰਾਂਸਫਰ ਨੀਤੀ ਵਿਚ ਕੀਤਾ ਹੈ।


Related News