ਪਾਕਿ ਸਰਹੱਦ ''ਤੇ ਤਣਾਅ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ACTION, ਪੜ੍ਹੋ ਪੂਰੀ ਖ਼ਬਰ (ਵੀਡੀਓ)
Wednesday, Apr 30, 2025 - 12:50 PM (IST)

ਚੰਡੀਗੜ੍ਹ (ਅੰਕੁਰ) : ਪਾਕਿਸਤਾਨ ਸਰਹੱਦ 'ਤੇ ਤਣਾਅ ਵਿਚਾਲੇ ਪੰਜਾਬ ਦੀ ਮਾਨ ਸਰਕਾਰ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਦੇ ਮੱਦੇਨਜ਼ਰ ਪਾਕਿਸਤਾਨ ਡਰੋਨਾਂ ਨੂੰ ਮਾਰ ਡਿਗਾਉਣ ਲਈ ਐਂਟੀ ਡਰੋਨ ਸਿਸਟਮ ਤਾਇਨਾਤ ਕੀਤੇ ਜਾਣਗੇ।
ਇਹ ਵੀ ਪੜ੍ਹੋ : ਗੈਸ, ਐਸੀਡਿਟੀ ਦੀਆਂ ਦਵਾਈਆਂ ਲੈਣ ਵਾਲੇ ਹੋ ਜਾਣ ਸਾਵਧਾਨ! ਚਿੰਤਾ ਭਰੇ ਅੰਕੜੇ ਆਏ ਸਾਹਮਣੇ
ਪਾਕਿਸਤਾਨ ਦੀਆਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਦੀ ਉਕਤ ਕਾਰਵਾਈ ਨਾਲ ਪਾਕਿਸਤਾਨ ਦੀਆਂ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ਾ ਭੇਜਣ ਦੀਆਂ ਸਾਜ਼ਿਸ਼ਾਂ ਨਾਕਾਮ ਹੋਣਗੀਆਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਲਈ GOOD NEWS, ਮਿਲਣ ਜਾ ਰਹੀ ਵੱਡੀ ਰਾਹਤ
ਇਸ ਤਕਨੀਕ ਨਾਲ ਹੁਣ ਪੁਲਸ ਅਤੇ ਸੁਰੱਖਿਆ ਏਜੰਸੀਆਂ ਪਾਕਿਸਤਾਨੀ ਡਰੋਨ ਦੀ ਘੁਸਪੈਠ ਨੂੰ ਤੁਰੰਤ ਟਰੈਕ ਅਤੇ ਨਸ਼ਟ ਕਰਨ ਸਕਣਗੀਆਂ। ਐਂਟੀ ਡਰੋਨ ਤਕਨਾਜੋਲੀ ਦੀ ਤਾਇਨਾਤੀ ਨਾਲ ਸਰਹੱਦ ਦੀ ਸੁਰੱਖਿਆ 'ਚ ਇਤਿਹਾਸਕ ਬਦਲਾਅ ਆਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8