ਪੰਜਾਬ ਸਰਕਾਰ ਵੱਲੋਂ ਬਦਲੀਆਂ/ਤਾਇਨਾਤੀਆਂ ਬਾਰੇ ਅਹਿਮ ਹੁਕਮ ਜਾਰੀ

Tuesday, Jun 29, 2021 - 05:14 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਅਤੇ ਤਾਇਨਾਤੀਆਂ ਦੀਆਂ ਤਾਰੀਖ਼ਾਂ ਬਾਰੇ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਇਸ ਮੁਤਾਬਕ 1 ਜੁਲਾਈ ਤੋਂ 31 ਜੁਲਾਈ ਤੱਕ ਬਦਲੀਆਂ ਅਤੇ ਤਾਇਨਾਤੀਆਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ : ਅਹਿਮ ਖ਼ਬਰ : 'ਕੇਜਰੀਵਾਲ' ਨੇ ਪੰਜਾਬ ਲਈ ਕੀਤੇ 3 ਵੱਡੇ ਐਲਾਨ, ਬਿਜਲੀ ਬਿੱਲਾਂ ਨੂੰ ਲੈ ਕੇ ਕਹੀ ਇਹ ਗੱਲ

31 ਜੁਲਾਈ ਤੋਂ ਬਾਅਦ ਆਮ ਬਦਲੀਆਂ ਅਤੇ ਤਾਇਨਾਤੀਆਂ 'ਤੇ ਪੂਰੀ ਤਰ੍ਹਾਂ ਰੋਕ ਹੋਵੇਗੀ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਕੋਵਿਡ ਕਾਰਨ ਬਦਲੀਆਂ ਘੱਟ ਤੋਂ ਘੱਟ ਕੀਤੀਆਂ ਜਾਣ।

ਇਹ ਵੀ ਪੜ੍ਹੋ : ਕੇਜਰੀਵਾਲ ਦੇ 3 ਵੱਡੇ ਐਲਾਨਾਂ 'ਤੇ ਮਜੀਠੀਆ ਦੀ ਚੁਟਕੀ, 'ਦਿੱਲੀ ਵਾਲਾ ਝੂਠ ਪੰਜਾਬ 'ਚ ਚਲਾਉਣ ਨੂੰ ਫਿਰਦੈ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

PunjabKesari


Babita

Content Editor

Related News