ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 2 IAS ਸਣੇ 37 PCS ਅਧਿਕਾਰੀਆਂ ਦੇ ਕੀਤੇ ਤਬਾਦਲੇ

10/24/2021 11:32:31 AM

ਚੰਡੀਗੜ੍ਹ— ਪੰਜਾਬ ’ਚ ਵੱਡੇ ਪੱਧਰ ’ਤੇ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ 2 ਆਈ. ਏ. ਐੱਸ. ਅਤੇ 37 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਰਕਾਰ ਨੇ ਇਹ ਆਦੇਸ਼ ਤੁਰੰਤ ਲਾਗੂ ਕਰਨ ਲਈ ਕਿਹਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਵੱਡੇ ਪੱਧਰ ’ਤੇ ਸੀਨੀਅਰ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। 
ਇਨ੍ਹਾਂ ਪੁਲਸ ਅਧਿਕਾਰੀਆਂ ਦੇ ਹੋਏ ਤਬਾਦਲੇ 

shivani attri

This news is Content Editor shivani attri