ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਅੱਜ 10 ਵਜੇ ਹੋਣਗੇ ਖ਼ੁਲਾਸੇ
Friday, May 30, 2025 - 09:47 AM (IST)
            
            ਚੰਡੀਗੜ੍ਹ (ਅੰਕੁਰ): ਨਾਜਾਇਜ਼ ਸ਼ਰਾਬ ਕਾਰੋਬਾਰ 'ਤੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਬਣਾਉਣ ਦੀ ਵੱਡੀ ਖੇਪ ਫੜੀ ਗਈ ਹੈ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਕੁਝ ਹੀ ਦੇਰ ਵਿਚ ਵੱਡੇ ਖ਼ੁਲਾਸੇ ਕੀਤੇ ਜਾਣਗੇ।
ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ALERT ਜਾਰੀ
ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਦੂਜੇ ਸੂਬਿਆਂ 'ਚ ਨਾਜਾਇਜ਼ ਸ਼ਰਾਬ ਵੇਚਣ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਬਾਰੇ ਸਵੇਰੇ 10 ਵਜੇ ਪੰਜਾਬ ਭਵਨ ਵਿਚ ਪੰਜਾਬ ਸਰਕਾਰ ਦੀ ਪ੍ਰੈੱਸ ਕਾਨਫ਼ਰੰਸ ਕੀਤੀ ਜਾਵੇਗੀ। ਇਸ ਦੌਰਾਨ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ 'ਤੇ ਹੋਈ ਕਾਰਵਾਈ ਬਾਰੇ ਖ਼ੁਲਾਸਾ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
