ਪੰਜਾਬ ਸਰਕਾਰ ਵੱਲੋਂ ਨਿਗਮਾਂ ਦੇ ਬੋਰਡਾਂ 'ਚ ਚੇਅਰਮੈਨ ਸਮੇਤ ਕਈ ਮੈਂਬਰਾਂ ਦਾ ਐਲਾਨ

Monday, Feb 26, 2024 - 06:30 PM (IST)

ਪੰਜਾਬ ਸਰਕਾਰ ਵੱਲੋਂ ਨਿਗਮਾਂ ਦੇ ਬੋਰਡਾਂ 'ਚ ਚੇਅਰਮੈਨ ਸਮੇਤ ਕਈ ਮੈਂਬਰਾਂ ਦਾ ਐਲਾਨ

ਜਲੰਧਰ/ਚੰਡੀਗੜ੍ਹ (ਅਸ਼ਵਨੀ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਦਨ ਗਰੇਵਾਲ ਸਮੇਤ 28 ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਹੋਰ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

PunjabKesari

ਉਥੇ ਹੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਐਕਸ' 'ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਟੀਮ ਰੰਗਲਾ ਪੰਜਾਬ ਵਿਚ ਸ਼ਾਮਲ ਨਵੇਂ ਸਾਥੀਆਂ ਨੂੰ ਵਧਾਈ...ਆਓ ਮਿਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰੀਏ। ਜਿਨ੍ਹਾਂ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

PunjabKesari

PunjabKesari

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਮਾਰਚ ਦੇ ਪਹਿਲੇ ਹਫ਼ਤੇ ਜਾਰੀ ਕਰ ਸਕਦੀ ਹੈ 150 ਉਮੀਦਵਾਰਾਂ ਦੀ ਸੂਚੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News