ਪੰਜਾਬ ਸਰਕਾਰ ਵੱਲੋਂ 7 ਜੂਨ ਨੂੰ ਛੁੱਟੀ ਦਾ ਐਲਾਨ
Monday, Jun 02, 2025 - 10:58 AM (IST)

ਚੰਡੀਗੜ੍ਹ : ਪੰਜਾਬ ਵਿਚ 7 ਜੂਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਈਦ-ਉਲ-ਜੂਹਾ (ਬਕਰੀਦ) ਦਾ ਤਿਉਹਾਰ ਹੈ, ਜਿਸ ਦੇ ਚੱਲਦੇ ਸੂਬਾ ਸਰਕਾਰ ਨੇ ਪੰਜਾਬ ਭਰ ਵਿਚ ਸਰਕਾਰੀ ਛੁੱਟੀ ਐਲਾਨੀ ਹੋਈ ਹੈ। ਜਿਸ ਦੇ ਚੱਲਦੇ ਸੂਬੇ ਭਰ ਦੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਬਿਜਲੀ ਵਿਭਾਗ ਨੇ ਕੀਤਾ ਵੱਡਾ ਐਲਾਨ
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲਾਂ, ਕਾਲਜਾਂ ਵਿਚ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ 2 ਜੂਨ ਤੋਂ 30 ਜੂਨ ਤੱਕ ਸਕੂਲੀ ਬੱਚਿਆਂ ਨੂੰ ਛੁੱਟੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਪੰਜਾਬ ਵਿਚ ਬੈਨ ਹੋਇਆ ਇਹ ਕੈਪਸੂਲ, ਵਿਕਰੀ 'ਤੇ ਲੱਗੀ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e