ਪੰਜਾਬ ਸਰਕਾਰ ਵਲੋਂ 24 ਅਕਤੂਬਰ ਨੂੰ ਛੁੱਟੀ ਦਾ ਐਲਾਨ

Monday, Oct 22, 2018 - 06:04 PM (IST)

ਪੰਜਾਬ ਸਰਕਾਰ ਵਲੋਂ 24 ਅਕਤੂਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ (ਬਿਊਰੋ)- ਪੰਜਾਬ ਸਰਕਾਰ ਵਲੋਂ ਭਗਵਾਨ ਸ਼੍ਰੀ ਵਾਲਮੀਕਿ ਜਯੰਤੀ ਮੌਕੇ ਛੁੱਟੀ ਬਾਰੇ ਐਲਾਨ ਦਿੱਤਾ ਗਿਆ ਹੈ। 24 ਅਕਤੂਬਰ ਨੂੰ ਪੂਰੇ ਭਾਰਤ ਵਿਚ ਭਗਵਾਨ ਸ਼੍ਰੀ ਵਾਲਮੀਕਿ ਜੀ ਦੀ ਜਯੰਤੀ ਮਨਾਈ ਜਾਵੇਗੀ, ਜਿਸ ਸਬੰਧੀ ਪੰਜਾਬ ਸਰਕਾਰ ਵਲੋਂ ਸਾਰੇ ਛੁੱਟੀ ਦਾ ਐਲਾਨ ਦਿੱਤਾ ਗਿਆ ਹੈ। ਇਸ ਦਿਨ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਸੰਸਥਾਨਾਂ ਅਤੇ ਬੈਂਕਾਂ ਵਿਚ ਵੀ ਛੁੱਟੀ ਰਹੇਗੀ। 


Related News