ਵੱਡੀ ਖਬਰ! ਪੰਜਾਬ ਸਰਕਾਰ ਨੇ ਲਾਏ 24 ਨਵੇਂ ਡਿਪਟੀ ਐਡਵੋਕੇਟ ਜਨਰਲ, ਦੇਖੋ ਲਿਸਟ
Wednesday, Apr 30, 2025 - 09:01 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਡਿਪਟੀ ਐਡਵੋਕੇਟ ਜਨਰਲ ਦੀ ਤਾਇਨਾਤੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੂਬਾ ਸਰਕਾਰ ਨੇ 24 ਨਵੇਂ ਐਡਵੋਕੇਟ ਜਨਰਲ ਦੀ ਤਾਇਨਾਤੀ ਕੀਤੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਡਿਪਟੀ ਐਡਵੋਕੇਟ ਜਨਰਲ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੇਖੋ ਲਿਸਟ..