ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ

Tuesday, Jul 18, 2023 - 12:18 PM (IST)

ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ 'ਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਆਸ ਦਰਿਆ ਨੂੰ ਲੈ ਕੇ Alert : ਅਧਿਕਾਰੀਆਂ ਨੇ ਲੋਕਾਂ ਨੂੰ ਦਿੱਤੀ ਖ਼ਾਸ ਚਿਤਾਵਨੀ

ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਕਿਸਾਨ ਹੈਲਪਲਾਈਨ ਨੰਬਰ 7710665725 'ਤੇ ਸੰਪਰਕ ਕਰ ਸਕਦੇ ਹਨ। ਇੱਥੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਅੱਧੀ ਰਾਤੀਂ NRI ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News