ਪੰਜਾਬ ਸਰਕਾਰ ਨੇ ਬੁਲਾਈ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲਾ
Thursday, Oct 09, 2025 - 06:26 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਗਠਜੋੜ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤੀ ਦਾ ਪਹਿਲਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਦੇ ਪੋਸਟਰਾਂ ਨਾਲ..
