ਪੰਜਾਬ ਸਰਕਾਰ ਨੇ ਸੱਦ ਲਈ ਕੈਬਨਿਟ ਮੀਟਿੰਗ, ਜਾਣੋ ਕਦੋਂ ਤੇ ਕਿੱਥੇ ਹੋਵੇਗੀ
Thursday, May 08, 2025 - 01:31 PM (IST)

ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਅਤੇ ਬੀ. ਬੀ. ਐੱਮ. ਬੀ. ਦੇ ਮੁੱਦੇ ਦਰਮਿਆਨ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਜਾਣਕਾਰੀ ਮੁਤਾਬਕ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ 9 ਮਈ ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! 24 ਘੰਟੇ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ
ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਸੈਕਟਰ-2 ਵਿਖੇ ਸਵੇਰੇ 11 ਵਜੇ ਹੋਵੇਗੀ।
ਇਹ ਵੀ ਪੜ੍ਹੋ : Red Alert 'ਤੇ ਚੰਡੀਗੜ੍ਹ! ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 3 ਵਜੇ ਤੱਕ...
ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8