ਅਹਿਮ ਖ਼ਬਰ : ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਦੇ ਆਂਗਣਵਾੜੀ ਸੈਂਟਰਾਂ ’ਚ ਭਲਕੇ ਛੁੱਟੀ ਦਾ ਕੀਤਾ ਐਲਾਨ

Sunday, Jul 09, 2023 - 10:40 PM (IST)

ਅਹਿਮ ਖ਼ਬਰ : ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਦੇ ਆਂਗਣਵਾੜੀ ਸੈਂਟਰਾਂ ’ਚ ਭਲਕੇ ਛੁੱਟੀ ਦਾ ਕੀਤਾ ਐਲਾਨ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ਰੂਪਨਗਰ, ਐੱਸ. ਏ. ਐੱਸ. ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿਚ 10 ਜੁਲਾਈ ਲਈ ਇਕ ਦਿਨ ਦੀ ਛੁੱਟੀ ਕੀਤੀ ਹੈ।

ਇਹ ਵੱਡੀ ਖ਼ਬਰ : ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਨੂੰ ਕੀਤਾ ਗ੍ਰਿਫ਼ਤਾਰ

 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿਚ ਹੋ ਰਹੀ ਲਗਾਤਾਰ ਬਰਸਾਤ ਕਾਰਨ ਸੂਬੇ ਦੇ 4 ਜ਼ਿਲ੍ਹੇ ਰੂਪਨਗਰ, ਐੱਸ. ਏ. ਐੱਸ. ਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਦੇ ਆਂਗਣਵਾੜੀ ਸੈਂਟਰਾਂ ਵਿਚ 10 ਜੁਲਾਈ ਲਈ ਇਕ ਦਿਨ ਦੀ ਛੁੱਟੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਭਾਰੀ ਬਰਸਾਤ ਦੌਰਾਨ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ


author

Manoj

Content Editor

Related News