ਪੰਜਾਬ ਸਰਕਾਰ ਨੇ ਇਸ IAS ਅਫ਼ਸਰ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ, ਪੜ੍ਹੋ ਪੂਰੇ ORDER
Sunday, Mar 23, 2025 - 05:08 PM (IST)

ਚੰਡੀਗੜ੍ਹ (ਵੈੱਬ ਡੈਸਕ, ਹਿਤੇਸ਼) : ਪੰਜਾਬ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਰਵੀ ਭਗਤ ਨੂੰ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਹੈ। ਆਈ. ਏ. ਐੱਸ. ਅਫ਼ਸਰ ਫਿਲਹਾਲ ਮੁੱਖ ਮੰਤਰੀ ਮਾਨ ਨੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਹੋਰ ਲੋੜਵੰਦਾਂ ਨੂੰ ਵੀ ਮਿਲੀ ਵੱਡੀ ਰਾਹਤ
ਅਧਿਕਾਰੀ ਰਵੀ ਭਗਤ ਫਿਲਹਾਲ ਲੋਕ ਨਿਰਮਾਣ ਵਿਭਾਗ, ਗ੍ਰਾਮੀਣ ਵਿਕਾਸ ਬੋਰਡ 'ਚ ਵੀ ਅਹਿਮ ਅਹੁਦਿਆਂ 'ਤੇ ਹਨ। ਉਨ੍ਹਾਂ ਨੂੰ ਸਾਲ 2023 'ਚ ਮੁੱਖ ਮੰਤਰੀ ਮਾਨ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ! ਅਗਲੇ 7 ਦਿਨਾਂ ਲਈ ਜਾਰੀ ਹੋਈ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8