ਪੰਜਾਬ ਸਰਕਾਰ ਨੇ IPS ਤੇ IAS ਅਧਿਕਾਰੀਆਂ ਦੇ ਕੀਤੇ ਤਬਾਦਲੇ
Tuesday, Apr 12, 2022 - 08:21 PM (IST)
![ਪੰਜਾਬ ਸਰਕਾਰ ਨੇ IPS ਤੇ IAS ਅਧਿਕਾਰੀਆਂ ਦੇ ਕੀਤੇ ਤਬਾਦਲੇ](https://static.jagbani.com/multimedia/2022_4image_20_19_499275975fzilka1.jpg)
ਚੰਡੀਗੜ੍ਹ-ਸੂਬੇ 'ਚ ਆਮ ਆਦਮੀ ਪਾਰਟੀ ਦੇ ਸੱਤਾ ਸੰਭਾਲਣ ਤੋਂ ਬਾਅਦ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਮਾਨ ਸਰਕਾਰ ਨੇ ਪੁਲਸ ਅਤੇ ਪ੍ਰਸ਼ਾਸਨਿਕ ਵਿਭਾਗਾਂ 'ਚ ਵੱਡਾ ਫੇਰਬਦਲ ਕਰਦੇ ਹੋਏ ਕਈ ਆਈ.ਪੀ.ਐੱਸ. ਅਤੇ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:-
ਇਹ ਵੀ ਪੜ੍ਹੋ : Bahrain ਵਿਚ ਰੀਗਰ ਤੇ ਸਕੈਫੋਲਡਰ ਅਤੇ Kuwait ਵਿਚ ਇਨ੍ਹਾਂ ਕਾਰੀਗਰਾਂ ਲਈ ਨਿਕਲੀਆਂ ਨੌਕਰੀਆਂ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ