ਅਹਿਮ ਖ਼ਬਰ : ਪੰਜਾਬ ਸਰਕਾਰ ਨੇ 6 PCS ਅਧਿਆਰੀਆਂ ਦੇ ਕੀਤੇ ਤਬਾਦਲੇ, ਪੜ੍ਹੋ List

Tuesday, Aug 15, 2023 - 12:32 AM (IST)

ਅਹਿਮ ਖ਼ਬਰ : ਪੰਜਾਬ ਸਰਕਾਰ ਨੇ 6 PCS ਅਧਿਆਰੀਆਂ ਦੇ ਕੀਤੇ ਤਬਾਦਲੇ, ਪੜ੍ਹੋ List

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ 6 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਵਿਚ ਪੀ. ਸੀ. ਐੱਸ. ਉਦੇਦੀਪ ਸਿੰਘ ਸਿੱਧੂ, ਨਮਨ ਮਾਰਕਨ, ਅਸ਼ੋਕ ਕੁਮਾਰ, ਪ੍ਰਦੀਪ ਸਿੰਘ ਬੈਂਸ, ਗੁਰਮੰਦਰ ਸਿੰਘ ਅਤੇ ਮਨਦੀਪ ਸਿੰਘ ਢਿੱਲੋਂ ਦੇ ਨਾਂ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਨੀਟ ਦੀ ਪ੍ਰੀਖਿਆ ’ਚ ਫੇਲ ਹੋਣ ’ਤੇ ਪਹਿਲਾਂ ਪੁੱਤ ਤੇ ਮਗਰੋਂ ਪਿਤਾ ਨੇ ਵੀ ਕੀਤੀ ਖੁਦਕੁਸ਼ੀ

ਜ਼ਿਕਰਯੋਗ ਹੈ ਕਿ ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ’ਚ ਆਉਣ ਤੋਂ ਬਾਅਦ ਕਈ ਵਿਭਾਗਾਂ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਉਥੇ ਹੀ ਅੱਜ ਉਕਤ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ,  ਜਿਨ੍ਹਾਂ ਦੇ ਨਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਰਾਜਪੁਰਾ ’ਚ ਵੱਡੀ ਵਾਰਦਾਤ, ਮੈਡੀਕਲ ਸ਼ਾਪ ਦੇ ਮਾਲਕ ਨੂੰ ਤੇਜ਼ਧਾਰ ਹਥਿਆਰਾਂ ਨਾਲ ਉਤਾਰਿਆ ਮੌਤ ਦੇ ਘਾਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Manoj

Content Editor

Related News