ਪੰਜਾਬ ਸਰਕਾਰ ਦੀ ਹੈਂਡਲਿੰਗ ਤੇ ਟਰਾਂਸਪੋਰਟ ਪਾਲਿਸੀ ’ਤੇ ਅਗਲੀ ਸੁਣਵਾਈ ਤੱਕ ਰੋਕ ਜਾਰੀ
Thursday, Sep 29, 2022 - 09:52 AM (IST)
ਚੰਡੀਗੜ੍ਹ (ਹਾਂਡਾ) : ਪੰਜਾਬ ਸਰਕਾਰ ਵੱਲੋਂ 23 ਅਗਸਤ ਨੂੰ ਜਾਰੀ ਕੀਤੀ ਗਈ ਨਵੀਂ ਟਰਾਂਸਪੋਰਟ ਅਤੇ ਲੇਬਰ ਪਾਲਿਸੀ ’ਤੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦੇ ਆਪਣੇ ਹੁਕਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਕਰਾਰ ਰੱਖਿਆ ਹੈ।
ਇਹ ਵੀ ਪੜ੍ਹੋ : ਘਰ-ਘਰ ਆਟਾ ਵੰਡਣ ਦੀ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਝਟਕਾ
ਪੰਜਾਬ ਸਰਕਾਰ ਨੇ ਦਾਇਰ ਪਟੀਸ਼ਨਾਂ ’ਤੇ ਜਵਾਬ ਤਾਂ ਦੇ ਦਿੱਤਾ ਪਰ ਕੁੱਝ ਪਟੀਸ਼ਨਾਂ 'ਚ ਹਾਲੇ ਤੱਕ ਜਵਾਬ ਦਾਖ਼ਲ ਨਹੀਂ ਕੀਤੇ ਗਏ, ਜਿਸ ’ਤੇ ਸਰਕਾਰ ਦੇ ਵਕੀਲ ਨੇ ਅਦਾਲਤ ਤੋਂ ਸਮਾਂ ਮੰਗਿਆ, ਜਿਸ ’ਤੇ ਬੈਂਚ ਨੇ ਸਰਕਾਰ ਨੂੰ ਸਮਾਂ ਦਿੰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਤੋਂ 'ਸ਼ਹੀਦ ਭਗਤ ਸਿੰਘ' ਦੇ ਨਾਂ ਨਾਲ ਜਾਣਿਆ ਜਾਵੇਗਾ 'ਚੰਡੀਗੜ੍ਹ ਏਅਰਪੋਰਟ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ