ਪੰਜਾਬ ਸਰਕਾਰ ਦਾ ਸਪੱਸ਼ਟੀਕਰਨ : ਤਕਨੀਕੀ ਕਾਰਨਾਂ ਕਰਕੇ ਬਦਲਿਆ ਹੈਲਪਲਾਈਨ ਨੰਬਰ ਦਾ ਇਕ ਅੱਖਰ

Tuesday, Apr 25, 2023 - 05:12 PM (IST)

ਪੰਜਾਬ ਸਰਕਾਰ ਦਾ ਸਪੱਸ਼ਟੀਕਰਨ : ਤਕਨੀਕੀ ਕਾਰਨਾਂ ਕਰਕੇ ਬਦਲਿਆ ਹੈਲਪਲਾਈਨ ਨੰਬਰ ਦਾ ਇਕ ਅੱਖਰ

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਮਾਲ ਰਿਕਾਰਡ ਨੂੰ ਟਰੈਕ ਕਰਨ ਦੀ ਸਹੂਲਤ ਦੇਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਇੱਕ ਹੈਲਪਲਾਈਨ ਨੰਬਰ 8184900002 ਸ਼ੁਰੂ ਕੀਤਾ ਗਿਆ ਸੀ, ਜੋ ਅਣਜਾਣੇ ਵਿੱਚ 8194900002 ਲਿਖ ਹੋ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ Heat Wave ਚੱਲਣ ਬਾਰੇ ਆਈ ਇਹ ਖ਼ਬਰ, ਮੌਸਮ ਵਿਭਾਗ ਨੇ ਕੀਤਾ ਅਲਰਟ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੇ ਸਬੰਧ ਵਿੱਚ ਲੋਕਾਂ ਨੂੰ ਆਈ ਅਸੁਵਿਧਾ ਲਈ ਖ਼ੇਦ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਲੋਕ 8184900002 ‘ਤੇ ਕਾਲ ਕਰਕੇ ਰੈਵੇਨਿਊ ਹੈਲਪਲਾਈਨ ਦਾ ਲਾਭ ਲੈ ਸਕਦੇ ਹਨ।
ਇਹ ਵੀ ਪੜ੍ਹੋ : ਮਾਨ ਸਰਕਾਰ ਦੀਆਂ ਸਰਕਾਰੀ ਨੌਕਰੀਆਂ ਨੇ ਪੰਜਾਬ ਦੇ ਨੌਜਵਾਨਾਂ 'ਚ ਜਗਾਈ ਨਵੀਂ ਉਮੀਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News