ਪੰਜਾਬ ਸਰਕਾਰ ਕਰਨ ਜਾ ਰਹੀ ਇਕ ਹੋਰ ਵੱਡਾ ਐਲਾਨ, ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

Monday, Nov 06, 2023 - 10:59 AM (IST)

ਪੰਜਾਬ ਸਰਕਾਰ ਕਰਨ ਜਾ ਰਹੀ ਇਕ ਹੋਰ ਵੱਡਾ ਐਲਾਨ, ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਕਾਰੋਬਾਰੀਆਂ ਅਤੇ ਉਦਯੋਗ ਲਈ ਵੱਡਾ ਐਲਾਨ ਕਰਨ ਜਾ ਰਹੀ ਹੈ। ਇਸ ਬਾਰੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ 'ਚ ਅਸੀਂ ਵਪਾਰ ਅਤੇ ਉਦਯੋਗ ਲਈ ਇਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਾਂ।

ਇਹ ਵੀ ਪੜ੍ਹੋ : 'ਪੰਜਾਬ' ਨੂੰ ਲੈ ਕੇ ਸੁਪਰੀਮ ਕੋਰਟ 'ਚ ਵੱਡੀ ਸੁਣਵਾਈ ਅੱਜ, ਜਾਣੋ ਕੀ ਹੈ ਪੂਰਾ ਮਾਮਲਾ

ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਸਾਡੀ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। ਦੱਸਣਯੋਗ ਹੈ ਕਿ ਮਾਨ ਸਰਕਾਰ ਵਲੋਂ ਉਦਯੋਗ ਅਤੇ ਵਪਾਰ ਲਈ ਵੱਖ-ਵੱਖ ਸਮੇਂ ਅਹਿਮ ਐਲਾਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਮਗਰੋਂ ਹੁਣ ਚੰਡੀਗੜ੍ਹ 'ਚ ਵੀ ਐਡਵਾਇਜ਼ਰੀ ਜਾਰੀ, ਸਵੇਰੇ-ਸ਼ਾਮ ਸੈਰ ਨਾ ਕਰਨ ਲੋਕ

PunjabKesari
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News