26 ਜਨਵਰੀ ਦੇ ਪ੍ਰੋਗਰਾਮ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਰਕੂਲਰ ਜਾਰੀ
Tuesday, Jan 14, 2025 - 03:17 PM (IST)
ਲੁਧਿਆਣਾ (ਹਿਤੇਸ਼) : ਲੁਧਿਆਣਾ ਜ਼ਿਲ੍ਹੇ 'ਚ ਗਣਤੰਤਰ ਦਿਹਾੜੇ ਦੇ ਮੌਕੇ 'ਤੇ ਸੂਬਾ ਪੱਧਰੀ ਸਮਾਰੋਹ ਹੋਣ ਜਾ ਰਿਹਾ ਹੈ। ਇਸ ਸਮਾਰੋਹ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਤਿਰੰਗਾ ਝੰਡਾ ਲਹਿਰਾਉਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਕੰਮਕਾਰ ਨੂੰ ਲੈ ਕੇ ਵੱਡੀ ਖ਼ਬਰ, ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਇਹ ਪੜ੍ਹ ਲਓ
ਇਸ ਸਬੰਧ 'ਚ ਪੰਜਾਬ ਸਰਕਾਰ ਵਲੋਂ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਇਹ ਸਮਾਰੋਹ ਲੁਧਿਆਣਾ ਦੇ ਪੀ. ਏ. ਯੂ. 'ਚ ਹੋਵੇਗਾ। ਇਸ ਸਬੰਧ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਵਾਹਨ ਚਾਲਕ ਸਾਵਧਾਨ! ਛੇਤੀ ਕਰ ਲਓ ਇਹ ਕੰਮ ਨਹੀਂ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8