ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਦੇਖੋ ਬਦਲੀਆਂ ਦੀ ਸੂਚੀ
Friday, Aug 29, 2025 - 11:52 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਦੇ ਨਿਆਂ ਵਿਭਾਗ ਨੇ ਪ੍ਰਬੰਧਕੀ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਪੰਜਾਬ 'ਚ ਤਾਇਨਾਤ ਜ਼ਿਲ੍ਹਾ ਅਟਾਰਨੀਆਂ, ਉਪ ਜ਼ਿਲ੍ਹਾ ਅਟਾਰਨੀਆਂ, ਸਹਾਇਕ ਜ਼ਿਲ੍ਹਾ ਅਟਾਰਨੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੂਬੇ ਭਰ ਵਿਚ ਕੁੱਲ 96 ਬਦਲੀਆਂ ਕੀਤੀਆਂ ਗਈਆਂ ਹਨ। ਬਦਲੀਆਂ ਦੀ ਸੂਚੀ ਖ਼ਬਰ ਵਿਚ ਹੇਠਾਂ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਚੱਲ ਰਹੀਆਂ ਛੁੱਟੀਆਂ ਵਿਚਾਲੇ ਵੱਡੀ ਖ਼ਬਰ, ਹੁਣ ਆਨਲਾਈਨ ਕਲਾਸਾਂ...