ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਬਦਲੀਆਂ, ਪੂਰੀ LIST ਆ ਗਈ ਸਾਹਮਣੇ
Saturday, Jul 26, 2025 - 03:06 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ 'ਚ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਤਹਿਤ ਹੁਣ ਮਾਨ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ 'ਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 17 ਹਜ਼ਾਰ ਰਾਸ਼ਨ ਡਿਪੂਆਂ ਨਾਲ ਜੁੜੀ ਵੱਡੀ ਖ਼ਬਰ, ਮੁਫ਼ਤ ਰਾਸ਼ਨ ਨੂੰ ਲੈ ਕੇ...
ਪੰਜਾਬ ਸਰਕਾਰ ਨੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ 90 ਦੇ ਕਰੀਬ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਨਹੀਂ ਚੱਲਣਗੀਆਂ ਆਧਾਰ ਕਾਰਡ ਵਾਲੀਆਂ ਬੱਸਾਂ! ਜਾਣੋ ਕਾਰਨ
ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ 'ਚ ਵੱਡੇ ਅਤੇ ਛੋਟੇ ਰੈਂਕ ਦੇ ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਤਬਾਦਲਿਆਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8