ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 61 DSPs ਦੇ ਕੀਤੇ ਤਬਾਦਲੇ
Friday, Nov 28, 2025 - 03:18 PM (IST)
ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ ਹੋਇਆ ਹੈ। ਪ੍ਰਸ਼ਾਸਨ ਨੇ 61 ਡੀਐਸਪੀ ਰੈਂਕ ਦੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਅਧਿਕਾਰੀਆਂ ਦੇ ਨਾਮ, ਉਨ੍ਹਾਂ ਦੀਆਂ ਅਸਾਮੀਆਂ ਅਤੇ ਉਨ੍ਹਾਂ ਦੀਆਂ ਪਿਛਲੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ। ਸੂਚੀ ਹੇਠ ਲਿਖੇ ਅਨੁਸਾਰ ਹੈ-
ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਪੁਲਸ ਨਾਲ ਝੜਪ, ਅੱਗ ਲੱਗਣ ਨਾਲ ਝੁਲਸਿਆ SHO




