ਪੰਜਾਬ ਸਰਕਾਰ ਨੇ ਕੀਤੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਪੂਰੀ List
Wednesday, Aug 06, 2025 - 02:13 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵੇਂ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਨਵਨਿਯੁਕਤ ਅਹੁਦੇਦਾਰਾਂ ਨੂੰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਟੀਮ ਵਿਚ ਸੱਭ ਦਾ ਨਿੱਘਾ ਸਵਾਗਤ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
ਉਨ੍ਹਾਂ ਉਮੀਦ ਜਤਾਈ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। CM ਸਰਕਾਰ ਵੱਲੋਂ ਨਵਨਿਯੁਕਤ ਅਹੁਦੇਦਾਰਾਂ ਦੀ ਲਿਸਟ ਵੀ ਸਾਂਝੀ ਕੀਤੀ ਗਈ ਹੈ-
ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। ਰੰਗਲਾ ਪੰਜਾਬ ਟੀਮ ਵਿੱਚ ਸੱਭ ਦਾ ਨਿੱਘਾ ਸਵਾਗਤ ਹੈ।
— Bhagwant Mann (@BhagwantMann) August 6, 2025
ਉਮੀਦ ਕਰਦਾ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਵਡਮੁੱਲਾ ਯੋਗਦਾਨ… pic.twitter.com/3apJ25LBWE
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8