ਪੰਜਾਬ ਸਰਕਾਰ ਨੇ ਅਫ਼ਸਰਾਂ ਨੂੰ ਵੀ ਦਿੱਤਾ ਨਵੇਂ ਸਾਲ ਦਾ ਤੋਹਫ਼ਾ
Thursday, Jan 02, 2025 - 09:23 AM (IST)
 
            
            ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਨੇ 2000 ਬੈਚ ਦੇ ਤਿੰਨ ਆਈ.ਏ.ਐੱਸ. ਅਧਿਕਾਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ਨੂੰ ਪ੍ਰਮੁੱਖ ਸਕੱਤਰ/ਵਿੱਤ ਕਮਿਸ਼ਨਰ ਦੇ ਅਹੁਦੇ 'ਤੇ ਤਰੱਕੀ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਤਰੱਕੀ ਹਾਸਲ ਕਰਨ ਵਾਲੇ ਇਨ੍ਹਾਂ ਅਫ਼ਸਰਾਂ ’ਚ ਰਾਹੁਲ ਤਿਵਾੜੀ, ਅਲਕਨੰਦਾ ਦਿਆਲ ਅਤੇ ਕੁਮਾਰ ਰਾਹੁਲ ਸ਼ਾਮਲ ਹਨ। ਹਾਲਾਂਕਿ ਜਦੋਂ ਤੱਕ ਤਿੰਨੇ ਅਧਿਕਾਰੀ ਆਪਣੀ ਤਰੱਕੀ ਅਨੁਸਾਰ ਤਾਇਨਾਤੀ ਨਹੀਂ ਕਰਦੇ, ਉਹ ਆਪਣੀ ਮੌਜੂਦਾ ਤਾਇਨਾਤੀ 'ਤੇ ਹੀ ਡਿਊਟੀ ਨਿਭਾਉਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            