ਪੰਜਾਬ ਸਰਕਾਰ ਵਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਦੇ ਤਬਾਦਲੇ
Thursday, Dec 06, 2018 - 07:24 PM (IST)

ਚੰਡੀਗੜ੍ਹ— ਪੰਜਾਬ ਸਰਕਾਰ ਵਲੋਂ ਮਾਲ ਵਿਭਾਗ 'ਚ ਤਬਾਦਲੇ ਕੀਤੇ ਗਏ ਹਨ। ਇਸ 'ਚ 13 ਤਹਿਸੀਲਦਾਰ ਅਤੇ ਮਾਲੀਆ ਅਫਸਰ ਅਤੇ 26 ਨਾਇਬ ਤਹਿਸੀਲਦਾਰ ਸ਼ਾਮਲ ਹਨ। ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਮੁਤਾਬਕ ਇਹ ਤਬਾਦਲਾ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।