ਪੰਜਾਬ ਸਰਕਾਰ ਵੱਲੋਂ SSP ਜਲੰਧਰ ਦਿਹਾਤੀ ਸਣੇ ਵੱਡੇ ਪੱਧਰ 'ਤੇ ਕੀਤੇ ਗਏ ਪੁਲਸ ਅਧਿਕਾਰੀਆਂ ਦੇ ਤਬਾਦਲੇ

03/29/2023 4:03:02 PM

ਜਲੰਧਰ/ਚੰਡੀਗੜ੍ਹ (ਜਸਪ੍ਰੀਤ)- ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਪੁਲਸ ਪ੍ਰਸ਼ਾਸਨ ਵਿਚ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ 1 ਆਈ. ਪੀ. ਐੱਸ. ਸਮੇਤ 8 ਪੀ. ਪੀ. ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। SSP ਜਲੰਧਰ (ਦਿਹਾਤੀ) ਸਵਰਣਦੀਪ ਸਿੰਘ ਸਣੇ 9 ਆਈ. ਪੀ. ਐੱਸ., ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਇਲਾਵਾ 13 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਗਏ ਹਨ। ਉਥੇ ਹੀ ਇਸ ਦੇ ਨਾਲ ਹੀ 24 ਡੀ. ਸੀ. ਪੀ. ਅਤੇ ਏ .ਸੀ. ਪੀ. ਅਧਿਕਾਰੀ ਵੀ ਬਦਲੇ ਗਏ ਹਨ। ਟਰਾਂਸਫਰ ਕੀਤੇ ਗਏ ਏ. ਸੀ. ਪੀ. ਅਧਿਕਾਰੀਆਂ ਦੇ ਵਿਚ ਜਲੰਧਰ ਟਰੈਫਿਕ ਏ. ਸੀ. ਪੀ. ਪ੍ਰੀਤ ਕੰਵਲਜੀਤ ਸਿੰਘ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ :  3 ਮਹੀਨਿਆਂ ਬਾਅਦ ਪੰਜਾਬ ਪਰਤੀ ਮਸਕਟ ’ਚ ਫਸੀ ਸਵਰਨਜੀਤ ਕੌਰ, ਸੁਣਾਈ ਹੱਡਬੀਤੀ

PunjabKesari

PunjabKesari

PunjabKesari

PunjabKesari

PunjabKesari

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News