55 ਅਧਿਆਪਕਾਂ ਨੂੰ ਮਿਲੇਗਾ ਸਟੇਟ ਐਵਾਰਡ, ਸਰਕਾਰ ਨੇ ਜਾਰੀ ਕੀਤੀ ਸੂਚੀ
Wednesday, Sep 04, 2019 - 07:34 PM (IST)
ਜਲੰਧਰ (ਵੈਬ ਡੈਸਕ)- ਸਿੱਖਿਆ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਸੂਬਾ ਸਰਕਾਰ ਵਲੋਂ ਇਸ ਵਾਰ 55 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। 5 ਸਤੰਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਸਿੱਖਿਆ ਭਨ ਅੰਦਰ ਬਣੇ ਆਡੀਟੋਰੀਅਮ ਹਾਲ ਵਿਚ ਇਕ ਸਮਾਗਮ ਦੌਰਾਨ ਅਧਿਆਪਕਾਂ ਨੂੰ ਇਹ ਐਵਾਰਡ ਦਿੱਤਾ ਜਾਵੇਗਾ। ਇਸ ਸੰਬੰਧੀ ਸਿੱਖਿਆ ਵਿਭਾਗ ਵਲੋਂ ਐਵਾਰਡ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜੋ ਕਿ ਇਸ ਪ੍ਰਕਾਰ ਹੈ-



Related News
ਪੰਜਾਬ ਸਰਕਾਰ ਖ਼ਿਲਾਫ਼ ਕੰਪਿਊਟਰ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਦੇ ਪੋਸਟਰਾਂ ਨਾਲ..
