ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 2 IPS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਹੁਕਮਾਂ ਦੀ ਕਾਪੀ
Tuesday, Dec 02, 2025 - 03:56 PM (IST)
ਚੰਡੀਗੜ੍ਹ (ਨਵਦੀਪ) : ਪੰਜਾਬ ਸਰਕਾਰ ਵਲੋਂ ਬਦਲੀਆਂ ਅਤੇ ਤਾਇਨਾਤੀਆਂ ਦਾ ਦੌਰ ਜਾਰੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 2 ਆਈ. ਪੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ 'ਚ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਅਤੇ ਡੀ. ਸੀ. ਪੀ. ਹੈੱਡ ਕੁਆਰਟਰ ਲੁਧਿਆਣਾ ਸਨੇਹਦੀਪ ਸ਼ਰਮਾ ਸ਼ਾਮਲ ਹਨ।
ਹਰਮਨਬੀਰ ਸਿੰਘ ਨੂੰ ਪੀ. ਏ. ਪੀ. ਜਲੰਧਰ ਭੇਜ ਦਿੱਤਾ ਗਿਆ ਹੈ। ਇਨ੍ਹਾਂ ਅਫ਼ਸਰਾਂ ਦੀਆਂ ਬਦਲੀਆਂ ਦਾ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨਾਂ ਤੋਂ ਸਰਕਾਰੀ ਬੱਸਾਂ ਬੰਦ, ਅੱਜ ਖੁੱਲ੍ਹੇਗੀ ਹੜਤਾਲ ਜਾਂ ਰਹੇਗਾ ਚੱਕਾ ਜਾਮ? ਪੜ੍ਹੋ ਤਾਜ਼ਾ ਅਪਡੇਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
