ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
Sunday, Jul 06, 2025 - 11:46 AM (IST)

ਸ੍ਰੀ ਹਰਗੋਬਿੰਦਪੁਰ ਸਾਹਿਬ (ਬਾਬਾ)- ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਚਿੰਤਪੁਰਨੀ ਜਵਾਲਾ ਜੀ ਜਾਣ ਵਾਲੀ ਪੰਜਾਬ ਰੋਡਵੇਜ਼ ਦੀ ਬੱਸ ਜਿਹੜੀ ਕਾਫੀ ਚਿਰਾਂ ਤੋਂ ਬੰਦ ਹੋ ਗਈ ਸੀ ਪਰ ਹੁਣ ਚਿੰਤਪੁਰਨੀ ਮੇਲੇ ਕਾਰਨ ਇਹ ਬੱਸ ਦੁਬਾਰਾ ਚਾਲੂ ਹੋ ਗਈ ਹੈ, ਜਿਸ ਕਾਰਨ ਭਗਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹ ਜਾਣਕਾਰੀ ਸਮਾਜ ਸੇਵਕ ਕਰਨ ਕਾਲੀਆਂ ਨੇ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਉਨ੍ਹਾਂ ਕਿਹਾ ਕਿ ਮਾਂ ਚਿੰਤਪੁਰਨੀ ਮੇਲੇ ’ਤੇ ਇਸ ਬੱਸ ਦਾ ਲੱਗਣਾ ਬਹੁਤ ਜ਼ਰੂਰੀ ਸੀ ਕਿਉਂਕਿ ਇਹ ਬੱਸ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਵੇਰੇ 6 ਵਜੇ ਚੱਲ ਕੇ 9 ਵਜੇ ਚਿੰਤਪੁਰਨੀ ਪਹੁੰਚ ਜਾਂਦੀ ਸੀ ਅਤੇ ਮਹਾਮਾਈ ਦੇ ਭਗਤ ਮੱਥਾ ਟੇਕ ਕੇ ਟਾਈਮ ਸਿਰ ਆਪਣੇ ਘਰਾਂ ਨੂੰ ਵਾਪਸ ਆ ਜਾਂਦੇ ਸਨ। ਇਸ ਸਬੰਧੀ ਉਨ੍ਹਾਂ ਨੇ ਜੀ. ਐੱਮ. ਬਟਾਲਾ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8