ਪੰਜਾਬ ਸਰਕਾਰ ਨੇ 13 ਐੱਸ. ਪੀਜ਼ ਸਮੇਤ 19 ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ
Thursday, Jul 21, 2022 - 08:31 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕਰਦਿਆਂ ਐੱਸ. ਪੀਜ਼ ਪੱਧਰ ਦੇ ਅਧਿਕਾਰੀਆਂ ਸਮੇਤ ਹੋਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੇ ਨਾਵਾਂ ਦੀ ਲਿਸਟ ਇਸ ਪ੍ਰਕਾਰ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ’ਚੋਂ ਆ ਰਹੇ ਫੋਨ, ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ