ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ

Friday, Oct 09, 2026 - 06:56 PM (IST)

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਹੈ। ਇਹ ਸੈਸ਼ਨ 22 ਅਕਤੂਬਰ ਨੂੰ ਹੋਵੇਗਾ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।  ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਮੈਂਬਰ ਜਨਤਕ ਹਿੱਤ ਦੇ ਮਾਮਲਿਆਂ 'ਤੇ ਚਰਚਾ ਕਰਨ ਲਈ 22 ਅਕਤੂਬਰ 2026 ਨੂੰ ਸਵੇਰੇ 11 ਵਜੇ ਇਕੱਠੇ ਹੋਣਗੇ...। ਜ਼ਿਕਰਯੋਗ ਹੈ ਕਿ ਇਹ ਸੈਸ਼ਨ ਪਹਿਲਾਂ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Shubam Kumar

Content Editor

Related News