ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਕੀਤੇ ਸਸਪੈਂਡ

Tuesday, Mar 04, 2025 - 10:01 PM (IST)

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਕੀਤੇ ਸਸਪੈਂਡ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਸਬੰਧੀ ਹੁਕਮ ਨਾ ਮੰਨਣ ਉੱਤੇ ਸਖਤ ਹੁਕਮ ਜਾਰੀ ਕੀਤੇ ਗਏ ਹਨ। ਇਸ ਦੌਰਾਨ 14 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿਚ ਮੋਗਾ, ਫਿਰੋਜ਼ਪੁਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਤਹਿਸੀਲਦਾਰ ਸ਼ਾਮਲ ਹਨ।

PunjabKesari

ਪੰਜਾਬ ਪੁਲਸ ਦੀ ਸਖਤੀ ਜਾਰੀ, ਦੋ ਨਸ਼ਾ ਤਸਕਰਾਂ ਦੇ ਘਰਾਂ 'ਤੇ ਚਲਾਏ ਬੁਲਡੋਜ਼ਰ

PunjabKesari

ਇਸ ਦੌਰਾਨ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਨੋਟੀਫਿਕੇਸ਼ਨ ਵਿਚ ਲਿਖਿਆ ਕਿ ਇਹ ਹੁਕਮ ਪੰਜਾਬ ਸਿਵਲ ਸਰਵਿਸ (ਪਨਿਸ਼ਮੈਂਟ ਤੇ ਅਪੀਲ) ਦੇ ਨਿਯਮਾਂ ਮੁਤਾਬਕ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਸਸਪੈਂਸ਼ਨ ਦੌਰਾਨ ਇਹ ਤਹਿਸੀਲਦਾਰ ਚੰਡੀਗੜ੍ਹ ਪੰਜਾਬ ਸਿਵਲ ਸਕੱਤਰੇਤ ਦਫਤਰ ਰਿਪੋਰਟ ਕਰਨਗੇ।

'ਕਿਸੇ ਨੇ ਵੀ ਸੜਕਾਂ 'ਤੇ ਨਹੀਂ ਬੈਠਣਾ...', ਧਰਨੇ ਬਾਰੇ ਜੋਗਿੰਦਰ ਸਿੰਘ ਉਗਰਾਹਾਂ ਦੀ ਕਿਸਾਨਾਂ ਨੂੰ ਅਪੀਲ
 

 


author

Baljit Singh

Content Editor

Related News