ਪੰਜਾਬ ਸਰਕਾਰ ਨੇ 2 ਸੀਨੀਅਰ ਅਧਿਕਾਰੀ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ LIST
Friday, Apr 04, 2025 - 04:13 PM (IST)

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 2 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ 'ਚੋਂ 2 ਆਈ. ਏ. ਐੱਸ. ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਨੂੰ ਇੱਧਰੋਂ-ਉਧਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਤੋੜੇਗੀ ਰਿਕਾਰਡ! ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ
ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਪਰਮਿੰਦਰ ਸਿੰਘ ਆਈ. ਏ. ਐੱਸ., ਰਾਹੁਲ ਚਾਬਾ ਆਈ. ਏ. ਐੱਸ. ਅਤੇ ਅਨਿਲ ਗੁਪਤਾ ਆਈ. ਏ. ਐੱਸ. ਸ਼ਾਮਲ ਹਨ। ਇਨ੍ਹਾਂ ਹੁਕਮਾਂ ਦੀ ਕਾਪੀ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰੀਟ੍ਰੀਟ ਸੈਰੇਮਨੀ ਦੇਖਣ ਵਾਲਿਆਂ ਲਈ ਅਹਿਮ ਖ਼ਬਰ, ਜਾਣੋ ਹੁਣ ਕਿੰਨੇ ਵਜੇ ਹੋਵੇਗੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8